‘ਅਮਰੀਕਾ-ਕੈਨੇਡਾ ’ਚ ਅਜਿਹੇ ਸਕੂਲ ਦੇਖੇ ਹਨ ਪਰ ਭਾਰਤ ’ਚ ਨਹੀਂ’
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਵਲੋਂ ਮੁਹੱਲਾ ਕਲੀਨਿਕਾਂ ਅਤੇ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਸਕੂਲੀ ਬੱਚਿਆਂ ਨਾਲ ਗੱਲ ਕੀਤੀ ਗਈ। ਉਨ੍ਹਾਂ ਵਲੋਂ ਬੱਚਿਆਂ ਨੂੰ ਪੁੱਛਿਆ ਗਿਆ ਕਿ ਉਹ ਕਿੱਥੇ ਪੜ੍ਹਦੇ ਸਨ ਤੇ ਉਨ੍ਹਾਂ ਨੇ ਇੱਥੇ ਦਾਖ਼ਲਾ ਲੈਣ ਲਈ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਕਿਉਂ ਛੱਡ ਦਿੱਤਾ।
Kisan News : ਕਿਸਾਨਾਂ ਦੀ ਵੱਡੀ ਜਿੱਤ, ਮਿਲੀ ਖੁਸ਼ਖਬਰੀ, PM ਦੀ ਰੈਲੀ ਕੋਲ ਹੋਇਆ ਧਮਾ+ਕਾ! | D5 Channel Punjabi
ਬੱਚਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਥੇ ਜ਼ਿਆਦਾ ਸਹੂਲਤਾਂ ਹਨ। ਇਸ ਦੌਰਾਨ ਮਾਨ ਨੇ ਕਿਹਾ ਕਿ ਮੈਂ ਅਮਰੀਕਾ-ਕੈਨੇਡਾ ‘ਚ ਅਜਿਹੇ ਸਕੂਲ ਦੇਖੇ ਹਨ ਪਰ ਭਾਰਤ ‘ਚ ਨਹੀਂ। ਇਸ ਦੌਰਾਨ ਦਿੱਲੀ ਦੇ ਸਿੱਖਿਆ ਨਿਰਦੇਸ਼ਕ ਹਿਮਾਂਸ਼ੂ ਗੁਪਤਾ ਨੇ ਪੰਜਾਬ ਤੋਂ ਆਏ ਵਫ਼ਦ ਨੂੰ ਵੀ ਜਾਣਕਾਰੀ ਦਿੱਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.