Breaking NewsD5 specialIndiaNewsTop News
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੀ ਮੰਗ ‘ਤੇ SC 11 ਮਾਰਚ ਨੂੰ ਕਰੇਗਾ ਸੁਣਵਾਈ
ਲਖੀਮਪੁਰ ਖੀਰੀ : ਲਖੀਮਪੁਰ ਖੀਰੀ ‘ਚ ਕਿਸਾਨਾਂ ਦੀ ਹੱਤਿਆ ਮਾਮਲੇ ‘ਚ ਆਰੋਪੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮੰਗ ਨੂੰ ਰੱਦ ਕਰਨ ਵਾਲੀ ਮੰਗ ‘ਤੇ ਸੁਣਵਾਈ ਲਈ ਸੁਪ੍ਰੀਮ ਕੋਰਟ ਤਿਆਰ ਹੋ ਗਿਆ ਹੈ। ਭਾਜਪਾ ਸਰਕਾਰ ‘ਚ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਖਿਲਾਫ ਸੁਪਰੀਮ ਕੋਰਟ 11 ਮਾਰਚ ਨੂੰ ਸੁਣਵਾਈ ਕਰੇਗਾ।
EVM ਮਸ਼ੀਨਾਂ ਵਾਲੀ ਥਾਂ ’ਤੇ ਚੱਲੀ ਗੋਲ਼ੀ, ਲੋਕਾਂ ’ਚ ਦਹਿਸ਼ਤ ਦਾ ਮਾਹੌਲ
ਦਰਅਸਲ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਦੇ ਖਿਲਾਫ ਪੀੜਿਤਾਂ ਦੇ ਪਰਿਵਾਰ ਸੁਪ੍ਰੀਮ ਕੋਰਟ ਪੁੱਜੇ ਸਨ। ਪਰਿਵਾਰਾਂ ਨੇ ਸੁਪ੍ਰੀਮ ਕੋਰਟ ਨੂੰ ਗੁਹਾਰ ਲਗਾਈ ਹੈ ਕਿ ਉਹ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮੁਅੱਤਲ ਕਰੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.