Breaking NewsD5 specialIndiaNewsPoliticsPunjab

ਆਹ ਵੇਖੋ ਸਬੂਤ, Sukhjinder Randhawa ਅੰਮ੍ਰਿਤਧਾਰੀ ਹੋ ਕੇ ਡਰਾਮੇ ਕਰਦੈ

ਚੰਡੀਗੜ੍ਹ : ਅਕਾਲੀ-ਦਲ ਦੇ ਸੀਨੀਅਰ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਵਾਦਿਤ ਵਾਇਰਲ ਵੀਡੀਓ ਦੇ ਮਾਮਲੇ ‘ਚ ਅਸਤੀਫਾ ਮੰਗਿਆ ਹੈ ਅਤੇ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Big News | ਆਹ ਵੇਖੋ ਸਬੂਤ, Sukhjinder Randhawa ਅੰਮ੍ਰਿਤਧਾਰੀ ਹੋ ਕੇ ਡਰਾਮੇ ਕਰਦੈ |

ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬੇਅਦਬੀ ਨੂੰ ਕਿਸੇ ਵੀ ਤਰ੍ਹਾਂ ਨਾਲ ਸਹਿਣ ਨਹੀਂ ਕੀਤਾ ਜਾ ਸਕਦਾ। ਸਰਕਾਰ ਨੂੰ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਮੁੱਖਮੰਤਰੀ ਨੂੰ ਰੰਧਾਵਾ ਦਾ ਅਸਤੀਫਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਸਾਂਸਦ ਰਵਨੀਤ ਸਿੰਘ ਬਿੱਟੂ ਦੁਆਰਾ ਵੀਡੀਓ ਨੂੰ ਫਰਜੀ ਦੱਸਣ ‘ਤੇ ਉਨ੍ਹਾਂ ਨੂੰ ਗਾਂਧੀ ਪਰਿਵਾਰ ਦਾ ਚੇਲਾ ਦੱਸਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button