ਇਸ ਆਗੂ ਤੋਂ ਸੁਣੋ ਕੈਪਟਨ ਦੇ ਸਮਾਰਟ ਫੋਨਾਂ ਦਾ ਅਸਲ ਸੱਚ, ਕਾਂਗਰਸ ਸਰਕਾਰ ਦੇ ਫੋਲਤੇ ਪੋਤੜੇ
ਸ੍ਰੀ ਫਤਹਿਗੜ੍ਹ ਸਾਹਿਬ : ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਚਾਹੇ ਅਕਾਲੀ ਦਲ ਹੋਵੇ ਜਾਂ ਫਿਰ ਆਮ ਆਦਮੀ ਪਾਰਟੀ ਹਰ ਪਾਰਟੀ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹਦੀ ਨਜ਼ਰ ਆ ਰਹੀ ਹੈ। ਹੁਣ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ।
🔴 LIVE 🔴ਸਿੱਧੂ ਦੀ ਬੀਜੇਪੀ ਨਾਲ ਯਾਰੀ ਪਾਉਣ ਦੀ ਤਿਆਰੀ! ਮੋਦੀ ਨੂੰ ਚਿੱਠੀ ਲਿਖ ਕਹੀ ਵੱਡੀ ਗੱਲ!
ਸਮਾਰਟ ਫੋਨ ਦੇਣ ਦੇ ਮਾਮਲੇ ‘ਚ ਵੀ ਕੈਪਟਨ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰੀ ਹੈ। ਕੈਪਟਨ ਸਰਕਾਰ ਤੋਂ ਅੱਜ ਹਰ ਵਰਗ ਦੁਖੀ ਹੈ। ਸਮਾਰਟ ਫੋਨ ਵੰਡਣ ਦੇ ਮਾਮਲੇ ‘ਚ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੈਪਟਨ ਸਰਕਾਰ ਅਤੇ ਮੰਤਰੀ ਵਿਰੋਧੀਆਂ ਨੂੰ ਕੀ ਜਵਾਬ ਦਿੰਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.