InternationalTop News

ਇੰਡੋਨੇਸ਼ੀਆ ‘ਚ ਲੱਗੇ ਭੂਚਾਲ ਦੇ ਝਟਕੇ

ਮੁਲਕਾਂ ਵਿਚੋਂ ਮੁਲਕ ਇੰਡੋਨੇਸ਼ੀਆ ਵਿਖੇ ਅੱਜ ਸਵੇਰੇ ਵੇਲੇ ਜ਼ਬਰਦਸਤ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ ਕਿ ਉਹ ਘਰੋਂ ਬਾਹਰ ਆ ਗਏ ।
ਮਿਲੀ ਜਾਣਕਾਰੀ ਅਨੁਸਾਰ ਇੰਡੋਨੇਸ਼ੀਆ ਵਿਖੇ ਜੋ ਅੱਜ ਸਵੇਰੇ ਸਮੇਂ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ ਹਨ ਦੇ ਕਾਰਨ ਲੋਕਾਂ ਨੂੰ ਡਰ ਦੇ ਮਾਰੇ ਘਰਾਂ ਵਿਚੋਂ ਬਾਹਰ ਤੱਕ ਆਉਣਾ ਪਿਆ। ਭੂਚਾਲ ਦੀ ਤੀਬਰਤਾ 6. 2 ਮਾਪੀ ਗਈ । ਪ੍ਰਾਪਤ ਸੂਚਨਾ ਮੁਤਾਬਕ ਇਸ ਸਮੇਂ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ । ਸਰਕਾਰ ਭੂਚਾਲ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੀ ਹੈ ।
ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ ਇੰਡੋਨੇਸ਼ੀਆ ਵਿੱਚ ਸਵੇਰੇ 10:26:47 ਵਜੇ ਇੱਕ ਤੇਜ਼ ਭੂਚਾਲ ਦੇ ਝਟਕੇ  ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.2 ਦਰਜ ਕੀਤੀ ਗਈ । ਕੁਝ ਸਮੇਂ ਲਈ ਲੋਕਾਂ ਵਿੱਚ ਦਹਿਸ਼ਤ ਫੈਲ ਗਈ, ਪਰ ਹੁਣ ਤੱਕ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button