Uncategorized

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ।

ਯੂ.ਪੀ ਦੀ ਰਾਹ ‘ਤੇ ਤੁਰਿਆ ਪੰਜਾਬ? ਸਿਮਰਜੀਤ ਬੈਂਸ ਦੇ ਵੱਡੇ ਖੁਲਾਸੇ,ਕੈਪਟਨ ਤੋਂ ਮੰਗਿਆ ਜਵਾਬ | D5 Channel Punjabi

ਇਨ੍ਹਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ ਤਰ੍ਹਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ। ਇਸ ਭਰਤੀ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ।

Related Articles

Leave a Reply

Your email address will not be published. Required fields are marked *

Back to top button