Breaking NewsD5 specialNewsTop News

ਉੱਤਰ ਪ੍ਰਦੇਸ਼ ਸਰਕਾਰ ਨੇ ਦਿੱਤੀ ਸਾਰੇ ਸਿਆਸੀ ਦਲਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ

ਲਖਨਊ : ਲਖੀਮਪੁਰ ਖੀਰੀ ਹਿੰਸਾ ‘ਤੇ ਏ.ਡੀ.ਜੀ.,ਕਾਨੂੰਨ ਵਿਵਸਥਾ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਹੈ ਕਿ ਰਾਜ ਸਰਕਾਰ ਨੇ ਹੁਣ ਪੰਜ ਸਮੂਹਾਂ ਦੇ ਲੋਕਾਂ ਨੂੰ ਲਖੀਮਪੁਰ ਖੀਰੀ ਆਉਣ ਦੀ ਆਗਿਆ ਦੇ ਦਿੱਤੀ ਹੈ।

Punjab Election 2022 : CM Channi ਨੇ ਖੁਸ਼ ਕਰਤੇ ਨੌਜਵਾਨ, ਮੰਨੀਆਂ ਮੰਗਾਂ? || D5 Channel Punjabi

ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਜੋ ਲਖੀਮਪੁਰ ਖੀਰੀ ਜਾਣਾ ਚਾਹੁੰਦਾ ਹੈ, ਉਹ ਹੁਣ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button