IndiaTop News

ਕਸ਼ਮੀਰੀ ਪੰਡਿਤਾਂ ਦੀ ਹੱਤਿਆ ਦੇ ਦੋਸ਼ੀ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਕਰਮਚਾਰੀਆਂ ਨੂੰ ਸਰਕਾਰ ਨੇ ਕੀਤਾ ਬਰਖ਼ਾਸਤ

ਸ਼੍ਰੀਨਗਰ : ਜ਼ੰਮੂ-ਕਸ਼ਮੀਰ ਸਰਕਾਰ ਨੇ ਬਿੱਟਾ ਕਰਾਟੇ ਦੀ ਪਤਨੀ ਸਮੇਤ 4 ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ। ਰਿਪੋਰਟ ਮੁਤਾਬਕ ਇਨ੍ਹਾਂ ਚਾਰਾਂ ਨੂੰ ਅੱਤਵਾਦੀ ਸਬੰਧਾਂ ਕਾਰਨ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ।

ਮਾਨ ਨੇ ਦਿੱਤੇ ਸਰਕਾਰੀ ਨੌਕਰੀਆਂ ਦੇ ਗੱਫੇ, ਨੌਜਵਾਨ ਕੁੜੀਆਂ ਮੁੰਡੇ ਕਰਤੇ ਖੁਸ਼, ਅਕਾਲੀ ਦਲ ਹੋਊ ਖ਼ਤਮ?

ਦੱਸ ਦਈਏ ਕਿ ਬਿੱਟਾ ਕਰਾਟੇ ਦਹਿਸ਼ਤ ਨਾਲ ਸਬੰਧਤ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਹ ਕਸ਼ਮੀਰੀ ਪੰਡਤਾਂ ਦੇ ਕਤਲ ਕੇਸ ਵਿੱਚ ਵੀ ਮੁਲਜ਼ਮ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button