ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਤੋਂ ਮੂੰਗੀ ਖ਼ਰੀਦੇਗੀ ਕੇਂਦਰ ਸਰਕਾਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਦਿਨ ਪਹਿਲਾਂ ਮੂੰਗੀ ‘ਤੇ ਐੱਮ.ਐੱਸ.ਪੀ.ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ।
Patiala Jail : Sidhu ਨੇ ਜੇਲ੍ਹ ’ਚੋਂ ਰੱਖੀ ਨਵੀਂ ਸ਼ਰਤ! ਜਾਖੜ ਨੂੰ ਬੀਜੇਪੀ ‘ਚ ਵੱਡਾ ਅਹੁਦਾ?| D5 Channel Punjabi
ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ ਐੱਮ.ਐੱਸ.ਪੀ. ਦੀ ਗਰੰਟੀ ਦਿੱਤੀ ਸੀ। ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵਲੋਂ ਪੰਜਾਬ ਸਰਕਾਰ ਤੋਂ ਐੱਮ.ਐੱਸ.ਪੀ. ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ।
ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ ‘ਤੇ MSP ਦੀ ਗਰੰਟੀ ਦਿੱਤੀ ਸੀ
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP ‘ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ…ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ
— Bhagwant Mann (@BhagwantMann) May 21, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.