ਚੰਡੀਗੜ੍ਹ : ਪਰਾਲੀ ਨਾ ਸਾੜਨ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕਿਸਾਨ ਵੀ ਪੰਜਾਬ ਸਰਕਾਰ ਦਾ ਸਹਿਯੋਗ ਕਰਦੇ ਨਜ਼ਰ ਆ ਰਹੇ ਹਨ। ਹੁਣ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰ ਪਰਾਲੀ ਸਾੜਣ ਦੇ ਮੁੱਦੇ ਨੂੰ ਲੈ ਕੇ ਕਿਹਾ ਕਿ “ਪਰਾਲੀ ਕਈ ਸਾਲ ਪੁਰਾਣੀ ਅਤੇ ਵੱਡੀ ਸਮੱਸਿਆ ਹੈ ਪਰ ਮੈਨੂੰ ਖੁਸ਼ੀ ਹੈ ਕਿ ਕਿਸਾਨ ਭਰਾਵਾਂ ਨੇ ਮੇਰੀ ਬੇਨਤੀ ਮੰਨ ਲਈ ਅਤੇ ਇਸ ਵਾਰ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਦੀ ਮਦਦ ਨਾਲ ਘੱਟ ਪਰਾਲੀ ਸਾੜੀ ਗਈ, ਅਗਲੇ ਸਾਲ ਅਸੀਂ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਕੋਸ਼ਿਸ਼ ਕਰਾਂਗੇ।”
ਪਰਾਲੀ ਕਈ ਸਾਲ ਪੁਰਾਣੀ ਅਤੇ ਵੱਡੀ ਸਮੱਸਿਆ ਹੈ ਪਰ ਮੈਨੂੰ ਖੁਸ਼ੀ ਹੈ ਕਿ ਕਿਸਾਨ ਭਰਾਵਾਂ ਨੇ ਮੇਰੀ ਬੇਨਤੀ ਮੰਨ ਲਈ ਅਤੇ ਇਸ ਵਾਰ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਦੀ ਮਦਦ ਨਾਲ ਘੱਟ ਪਰਾਲੀ ਸਾੜੀ ਗਈ, ਅਗਲੇ ਸਾਲ ਅਸੀਂ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਕੋਸ਼ਿਸ਼ ਕਰਾਂਗੇ। #parali #Farmers #AAP @BhagwantMann #Punjab pic.twitter.com/rmOOxBeIn3
— Kuldeep Dhaliwal (@KuldeepSinghAAP) November 22, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.