Breaking NewsD5 specialNewsPoliticsPress ReleasePunjabTop News

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਂ ਦਿਵਸ ਦੀਆਂ ਮੁਬਾਰਕਾਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਂ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਦੁਨੀਆਂ ਦੀਆਂ ਸਭ ਮਾਂਵਾਂ ਸਦਾ ਖੁਸ਼ ਅਤੇ ਖੁਸ਼ਹਾਲ ਰਹਿਣ। ਇਸਦੇ ਨਾਲ ਹੀ ਉਹਨਾਂ ਧਰਤੀ ਮਾਂ ਅਤੇ ਮਾਂ ਬੋਲੀ ਪ੍ਰਤੀ ਬਣਦੀ ਜਿੰਮੇਵਾਰੀ ਵੀ ਨਿਭਾਉਣ ਦਾ ਸੱਦਾ ਦਿੱਤਾ ਹੈ।

ਲਓ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਸੁਣਾਇਆ ਫੈਸਲਾ | D5 Channel Punjabi

ਮਾਂ ਦਿਵਸ ਮੌਕੇ ਇਥੋਂ ਜਾਰੀ ਆਪਣੇ ਸੰਦੇਸ਼ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਿੱਥੇ ਸਾਨੂੰ ਜਨਮ ਦੇਣ ਵਾਲੀ ਜਨਣੀ ਮਾਂ ਨੂੰ ਹਮੇਸ਼ਾ ਖੁਸ਼ ਰੱਖਣ ਦਾ ਫਰਜ਼ ਨਿਭਾਉਣਾ ਚਾਹੀਦਾ ਹੈ ਉਥੇ ਹੀ ਸਾਡੇ ਲਈ ਅੰਨ ਪੈਦਾ ਕਰਨ ਵਾਲੀ ਧਰਤੀ ਮਾਂ ਦੀ ਸਿਹਤ ਨੂੰ ਸਲਾਮਤ ਰੱਖਣ ਲਈ ਬੇਲੋੜੀਆਂ ਰੇਹਾਂ ਸਪ੍ਰੇਹਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪੋ ਆਪਣੀ ਮਾਂ ਬੋਲੀ ਨੂੰ ਬਣਦਾ ਸਤਿਕਾਰ ਦੇਣ ਲਈ ਸਾਨੂੰ ਸਭਨਾਂ ਨੂੰ ਵਚਨਬੱਧ ਹੋਣਾ ਚਾਹੀਦਾ ਹੈ ਕਿਉਂਕਿ ਇੱਕ ਵਿਦਿਆਰਥੀ ਜਿੰਨਾ ਜਲਦੀ, ਸੌਖ ਜਾਂ ਸਹਿਜਤਾ ਨਾਲ ਆਪਣੀ ਮਾਤ ਭਾਸ਼ਾ ਵਿੱਚ ਗਿਆਨ ਹਾਸਿਲ ਕਰ ਸਕਦਾ ਹੈ, ਉਹ ਦੂਜੀਆਂ ਭਾਸ਼ਾਵਾਂ ਵਿਚ ਨਹੀਂ ਕਰ ਸਕਦਾ।

‘ਆਪ’ ਦਾ ਵੱਡਾ ਐਲਾਨ!, ਲਿਆਤੀ ਤੀਜੇ ਬਦਲ ਨੇ ਹਨ੍ਹੇਰੀ, ਲੋਕਾਂ ’ਚ ਹੋਈ ਬੱਲੇ-ਬੱਲੇ

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਿਟੀ ਖਰੜ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 30-04-2022 ਨੂੰ ਐਫ.ਆਈ.ਆਰ ਨੰਬਰ 87 ਦਰਜ ਕਰ ਲਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button