ਨਵੀਂ ਦਿੱਲੀ: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ CM ਭਗਵੰਤ ਮਾਨ ਅਤੇ ਦਿੱਤੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਕਿਹਾ ਕਿ ਦੋਵੇ ਮੰਤਰੀ ਪੰਜਾਬ ਅਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਦੋਹਾਂ ਨੇ ਹੀ ਝੂਠ ਬੋਲਣ ਦਾ ਠੇਕਾ ਲੈ ਰੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵੇ ਖ਼ਬਰਾਂ ‘ਚ ਬਣੇ ਰਹਿਣਾ ਚਾਹੁੰਦੇ ਹਨ ਇਸ ਲਈ ਉਹ ਦੋਸ਼ ਲਾਉਂਦੇ ਹਨ।
ਭਾਰਤ ਨੇ ਮੁੜ ਰਚਿਆ ਇਤਿਹਾਸ | D5 Channel Punjabi | World Athletics Championships 2023 | Neeraj Chopra
ਦਿੱਲੀ ‘ਚ LG ਅਤੇ ਪੰਜਾਬ ‘ਚ ਰਾਜਪਾਲ ‘ਤੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ ਜਨਤਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਵਿਧਾਨ ਸਭਾ ਦੀ ਦੁਰਵਰਤੋਂ ਕਰਕੇ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਆਪਣਾ ਅਜਿਹਾ ਅਕਸ ਨਾ ਬਣਾਉਣ, ਜਿਸ ਨਾਲ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਪਾਰਟੀ ਦਾ ਹੀ ਨੁਕਸਾਨ ਹੋਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.