NewsBreaking NewsD5 specialPoliticsPunjab

ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ‘ਚ ਅਜੇ ਨਹੀਂ ਖੋਲ੍ਹੇ ਜਾਣਗੇ Cinema hall

ਚੰਡੀਗੜ੍ਹ : ਦੇਸ਼ ਦੇ ਕਈ ਰਾਜਾਂ ‘ਚ 7 ਮਹੀਨਿਆਂ ਬਾਅਦ ਅੱਜ ਸਿਨੇਮਾ ਹਾਲ, ਥਿਏਟਰ ਖੁੱਲ੍ਹਣ ਜਾ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਫ਼ਿਲਹਾਲ ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ।

🔴 Live 🔴ਲਓ ਜੀ! ਹੁਣ ਪੂਰਾ ਭਖਿਆ ਖੇਤੀ ਕਾਨੂੰਨਾਂ ਦਾ ਮਾਮਲਾ!ਦਿੱਲੀ ਤੋਂ ਪੰਜਾਬ ਪਰਤੇ ਕਿਸਾਨਾਂ ਦਾ ਵੱਡਾ ਐਲਾਨ!

ਇਸ ਸਬੰਧਿਤ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ‘ਚ ਸਿਨੇਮਾ ਹਾਲ, ਮਲਟੀਪਲੈਕਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ। ਹਾਲਾਂਕਿ ਕੋਵਿਡ ਦੇ ਸਖ਼ਤ ਪ੍ਰੋਟੋਕਾਲ ਦੇ ਨਾਲ ਰਾਮਲੀਲਾ ਦੀ ਇਜਾਜਤ ਦਿੱਤੀ ਗਈ ਹੈ। ਇਸ ਬਾਬਤ ਕੋਵਿਡ ਰੀਵੀਊ ਮੀਟਿੰਗ ਤੋਂ ਬਾਅਦ ਵਿਸਥਾਰ ‘ਚ ਵੇਰਵਾ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button