Breaking NewsD5 specialNewsPoliticsPunjabTop News

ਖਹਿਰਾ ਨੇ ਘੇਰੀ ‘ਆਪ’ ਸਰਕਾਰ

ਚੰਡੀਗੜ੍ਹ: ਸੁਖਪਾਲ ਸਿੰਘ ਖਹਿਰਾ ਨੇ ਆਪਣੇ ‘ਟਵਿਟਰ’ ਅਕਾਊਂਟ ਜ਼ਰੀਏ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਸੁਖਪਾਲ ਖਹਿਰਾ ਨੇ ‘ਆਪ’ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਮੇਧ ਸਿੰਘ ਸੈਣੀ ਨੂੰ ਮਿਲੀ ਰਾਹਤ ਦੇ ਸਬੰਧ ਵਿੱਚ ਘੇਰਿਆ ਹੈ।

ਕੇਂਦਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਜਾਰੀ ਕਰਤਾ ਫ਼ਰਮਾਨ | D5 Channel Punjabi

ਖਹਿਰਾ ਦਾ ਕਹਿਣਾ ਹੈ ਕਿ ਬਹਿਬਲ ਕਲਾਂ ਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਆਪਣੀ ਨਾਪਾਕ ਭੂਮਿਕਾ ਦੇ ਕਾਰਨ ਵੀ ‘ਆਪ’ ਸਰਕਾਰ ਨੇ ਸੁਮੇਧ ਸਿੰਘ ਸੈਣੀ ਦੇ ਮਾਮਲੇ ਨੂੰ ਹਾਈ ਕੋਰਟ ਵਿੱਚ ਨਰਮੀ ਨਾਲ ਪੇਸ਼ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button