EntertainmentTop News

ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।  ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰਾਂ ਨੇ ਗਾਇਕ ਨੂੰ ਕਿਹਾ ਹੈ ਕਿ ਜਦੋਂ ਉਹ ਘਰੋਂ ਨਿਕਲੇਗਾ ਤਾਂ ਉਹ ਗੋਲੀ ਮਾਰ ਦੇਣਗੇ। ਇਸ ਧਮਕੀ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਗਾਇਕ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button