ਗੈਂਗਸਟਰ ਜੱਗੂ ਭਗਵਾਨਪੁਰੀਆ ਸੰਜੀਵ ਬੱਬਾ ਕਤਲ ਕੇਸ ‘ਚੋਂ ਹੋਇਆ ਬਰੀ

Girl in a jacket
Like
Like Love Haha Wow Sad Angry
Girl in a jacket

ਅੰਮ੍ਰਿਤਸਰ : ਗੈਂਗਸਟਰ ਸੰਜੀਵ ਬੱਬਾ ਕਤਲ ਕੇਸ ਵਿੱਚ ਨਾਮਜ਼ਦ ਦੋ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਅਤੇ ਉਸ ਦੇ ਸਾਥੀ ਮਨਦੀਪ ਸਿੰਘ ਨੂੰ ਅੰਮ੍ਰਿਤਸਰ ਦੀ ਸਥਾਨਕ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਬਰੀ ਕਰ ਦਿੱਤਾ ਹੈ। ਦੋਵੇਂ ਮੁਲਜ਼ਮ ਇਸ ਵੇਲੇ ਕੇਂਦਰੀ ਜੇਲ੍ਹ ਵਿੱਚ ਬੰਦ ਹਨ।

Read Also ਕਾਂਗਰਸੀ ਕੌਂਸਲਰ ਦੇ ਕਤਲ ਦੇ ਮਾਮਲੇ ‘ਚ ਜੱਗੂ ਭਗਵਾਨਪੁਰੀਏ ਦੀ ਸ਼ਾਮਤ !

ਸੰਜੀਵ ਨਈਅਰ ਉਰਫ਼ ਬੱਬਾ ਨੂੰ ਸਤੰਬਰ 2014 ਵਿੱਚ ਅੰਮ੍ਰਿਤਸਰ ਬਾਈਪਾਸ ਸੜਕ ’ਤੇ ਉਸ ਵੇਲੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਸੀ। ਜਦੋਂ ਉਹ ਇਥੇ ਆਪਣੇ ਪਰਿਵਾਰ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਇਆ ਹੋਇਆ ਸੀ। ਜੱਗੂ ਅਤੇ ਮਨਦੀਪ ਦੇ ਵਕੀਲ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰੀ ਧਿਰ ਇਸ ਮਾਮਲੇ ਵਿੱਚ ਲਾਏ ਗਏ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਅਸਫ਼ਲ ਰਹੀ ਹੈ।

Like
Like Love Haha Wow Sad Angry
Girl in a jacket

LEAVE A REPLY