Press ReleasePunjabTop News
ਚੇਤਨ ਸਿੰਘ ਜੌੜਾਮਾਜਰਾ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ : ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੱਲ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਿਆਂ ਗਿਆ ਸੀ। ਵਿਭਾਗ ਦੇ ਸਕੱਤਰ ਸ੍ਰੀ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.