PunjabTop News

ਚੰਡੀਗੜ੍ਹ ਗ੍ਰਨੇਡ ਬਲਾਸਟ ਮਾਮਲੇ ਦਾ ਡੀਜੀਪੀ ਪੰਜਾਬ ਨੇ ਦੱਸਿਆ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਮਰੀਕਾ ਅਧਾਰਤ ਹੈਪੀ ਪਾਸੀਆ ਨੂੰ ਇਸ ਕੇਸ ਦਾ ਮਾਸਟਰਮਾਈਂਡ

ਚੰਡੀਗੜ੍ਹ ਗ੍ਰਨੇਡ ਬਲਾਸਟ ਮਾਮਲੇ ਦਾ ਡੀਜੀਪੀ ਪੰਜਾਬ ਨੇ ਬੱਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਅਮਰੀਕਾ ਅਧਾਰਤ ਹੈਪੀ ਪਾਸੀਆ ਨੂੰ ਇਸ ਕੇਸ ਦਾ ਮਾਸਟਰਮਾਈਂਡ ਦੱਸਿਆ ਹੈ।

ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ, ਰੋਹਨ ਮਸੀਹ ਨਾਮ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੇ ਕਬਜ਼ੇ ਵਿਚੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ, ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ Chandigarh Grenade Blast ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

https://x.com/DGPPunjabPolice/status/1834505832983396433

ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਕਿ, ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ISI ਦੀਆਂ ਹਦਾਇਤਾਂ ‘ਤੇ ਚੰਡੀਗੜ੍ਹ ਵਿਚ ਬਲਾਸਟ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button