Breaking NewsD5 specialNewsPoliticsPunjab

ਚੰਡੀਗੜ੍ਹ ਤੋਂ ਬਾਅਦ ਕਿਸਾਨਾਂ ਨੇ ਫਿਰ ਕੀਤੀ ਵੱਡੀ ਮੀਟਿੰਗ? ਲਿਆ ਕੈਪਟਨ ਖਿਲਾਫ ਵੱਡਾ ਫੈਸਲਾ!

ਬਰਨਾਲਾ : ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖਿਲਾਫ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮੀਟਿੰਗਾਂ ਕਰ ਆਪਣੇ ਨਵੇਂ ਸੰਘਰਸ਼ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਪਣੀ ਅਗਲੀ ਰਣਨੀਤੀ ਲਈ ਬਰਨਾਲੇ ‘ਚ ਮੀਟਿੰਗ ਕੀਤੀ ਗਈ।

ਆਹ ਲੀਡਰ ਨਈਂ ਟਲਦਾ, ਹੁਣ ਖੇਤੀ ਕਾਨੂੰਨਾਂ ਬਾਰੇ ਕੱਢ ਲਿਆਇਆ ਨਵੀਂ ਗੱਲ!ਸਰਕਾਰ ਦੀ ਵਧਾਈ ਚਿੰਤਾ!

ਜਿਥੇ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ 19 ਅਕਤੁਬਰ ਨੂੰ ਸੱਦੇ ਵਿਸ਼ੇਸ਼ ਇਜ਼ਲਾਸ ਦਾ ਚੰਡੀਗੜ੍ਹ ‘ਚ ਵਿਧਾਨ ਸਭਾ ਬਾਹਰ ਵਿਰੋਧ ਕੀਤਾ ਜਵੇਗਾ। ਇਸ ਦੇ ਨਾਲ ਹੀ ਜਿਲ੍ਹੇ ਦੇ ਸਾਰੇ ਡੀਸੀ ਦਫ਼ਤਰਾਂ ‘ਚ ਮੁੱਖ ਮੰਤਰੀ ਦੇ ਨਾਮ ‘ਤੇ ਮੰਗ ਪੱਤਰ ਵੀ ਦਿੱਤੇ ਜਾਣਗੇ।

BIG BREAKING ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਲੱਗੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਦੱਸ ਦਈਏ ਕਿ ਹੁਣ ਕਿਸਾਨ ਜਥੇਬੰਦੀਆ ਦਾ ਗੁੱਸਾ ਖੇਤੀ ਕਾਨੂੰਨਾਂ ਨੂੰ ਲੈ ਸੱਤਵੇਂ ਅਸਮਾਨ ‘ਤੇ ਪਹੁੰਚ ਰਿਹਾ ਹੈ। ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦੇ ਨਾਲ ਨਾਲ ਕਾਂਗਰਸੀ ਲੀਡਰਾਂ ਦਾ ਵੀ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button