Press ReleasePunjabTop News

ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ, ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ — ਜਿੰਪਾ

Jan Mal Lok Adalat to be held in Jalandhar has been postponed, we will announce the new date soon - Jimpa

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button