PunjabPunjabTop News

ਜੁਲਾਈ ‘ਚ ਚੰਗੀ ਬਾਰਿਸ਼ ਹੋਣ ਸੀ ਸੰਭਾਵਨਾ

ਭਾਰਤੀ ਮੌਸਮ ਵਿਭਾਗ ਦੁਆਰਾ ਜਾਰੀ ਜੁਲਾਈ 2025 ਅਨੁਮਾਨ ਦੇ ਅਨੁਸਾਰ ਪੰਜਾਬ ‘ਚ ਇਸ ਮਹੀਨੇ ਮੌਸਮ ਆਮ ਤੋਂ ਬਿਹਤਰ ਰਹਿਣ ਦੀ ਸੰਭਾਵਨਾ ਹੈ। ਪੂਰੇ ਸੂਬੇ ‘ਚ ਬਾਰਿਸ਼ ਆਮ ਤੋਂ ਲੈ ਕੇ ਆਮ ਤੋਂ ਵੱਧ ਰਹਿ ਸਕਦੀ ਹੈ। ਇਸ ਦਾ ਮਤਲਬ ਹੈ ਕਿ ਜੁਲਾਈ ‘ਚ ਚੰਗੀ ਬਾਰਿਸ਼ ਹੋਣ ਸੀ ਸੰਭਾਵਨਾ ਹੈ, ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲ ਸਕਦੀ ਹੈ।

ਸੂਬੇ ਦੇ ਤਾਪਮਾਨ ਨਾਲ ਵੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸੂਬੇ ‘ਚ ਮਹੀਨੇ ਵਾਰ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਰਹੇਗਾ। ਦਿਨ ਦੇ ਸਮੇਂ ਤਪਦੀ ਗਰਮੀ ਤੋਂ ਬਚਾਅ ਰਹੇਗਾ ਤੇ ਤਾਪਮਾਨ ਆਪ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਲੂ ਦੇ ਹਾਲਾਤ ਨਾ ਦੇ ਬਰਾਬਰ ਰਹਿਣ ਦੀ ਸੰਭਾਵਨਾ ਹੈ। ਰਾਤ ਦਾ ਤਾਪਮਾਨ ਵੀ ਆਮ ਤੋਂ ਘੱਟ ਜਾਂ ਉਸ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਰਾਤ ਦਾ ਮੌਸਮ ਠੰਡਾ ਰਹਿ ਸਕਦਾ ਹੈ, ਜੋ ਲਗਾਤਾਰ ਹੋ ਰਹੀ ਬਾਰਿਸ਼ ਦਾ ਪ੍ਰਭਾਵ ਹੋ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button