ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਪਟਿਆਲਾ ਦੀ ਕੇਂਦਰੀ ਜੇਲ੍ਹ
ਪਟਿਆਲਾ : ਪੰਜਾਬ ਦੀ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਐਕਸ਼ਨ ਵਿੱਚ ਹੈ। ਲਗਾਤਾਰ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਹੁਣ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਸੁਰੱਖਿਆ ਪ੍ਰੰਬਧਾਂ ਦਾ ਜਾਇਜਾ ਲੈਣ ਲਈ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ। ਇਸ ਦੌਰਾਨ ਮੰਤਰੀ ਨੇ ਦਾਅਵਾ ਕੀਤਾ ਕਿ ਸਾਨੂੰ ਖ਼ਬਰ ਮਿਲੀ ਸੀ ਕਿ ਜੇਲ੍ਹ ਅੰਦਰ ਬਿਕਰਮ ਮਜੀਠੀਆ ਨੂੰ ਵੀਆਈਪੀ ਟਰੀਟਮੈਂਟ ਦਿੱਤਾ ਜਾਂਦਾ ਹੈ।
Beadbi ਜਾਂਚ ’ਚ ਹੋਸ਼ ਉਡਾਊ ਖੁਲਾਸਾ, CM Bhagwant Mann ਨੇ ਮੰਗਿਆ 1 ਲੱਖ ਕਰੋੜ, | D5 Channel Punjabi
ਜੇਲ੍ਹ ਦਾ ਕੋਈ ਅਫ਼ਸਰ ਦੋਸ਼ੀ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਹਾ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ 3 ਮਹੀਨੇ ਅੰਦਰਲ ਫੋਨ ਕਲਚਰ ਨੂੰ ਬੰਦ ਕਰ ਦੇਵਾਂਗੇ। ਜੇਲ੍ਹ ਮੰਤਰੀ ਬੈਂਸ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਜੇਲ੍ਹਾਂ ‘ਚ ਸੁਧਾਰ ਕਰਕੇ ਜਲਦੀ ਹੀ ਪੰਜਾਬ ਨੂੰ ਸੁਧਾਰਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.