Breaking NewsPunjabTop News

ਜੱਜਾਂ ਖਿਲਾਫ਼ ਟਿੱਪਣੀਆਂ ਕਰਨ ਦੇ ਦੋਸ਼ ਚ ਸਾਬਕਾ ਡੀਐੱਸਪੀ ਸੇਖੋਂ ਤੇ ਉਸ ਦੇ ਸਾਥੀ ਨੂੰ ਸੁਣਾਈ 6-6 ਮਹੀਨੇ ਦੀ ਸਜ਼ਾ ਤੇ ਜੁਰਮਾਨਾ

ਪੰਜਾਬ  ਅਤੇ ਹਰਿਆਣਾ ਹਾਈਕੋਰਟ ਨੇ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ  ਅਤੇ  ਪਰਦੀਪ ਸ਼ਰਮਾਂ ਨੂੰ 6-6 ਮਹੀਨੇ ਦੀ ਕੈਦ ਅਤੇ 2-2 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।

ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਹਾਈ ਕੋਰਟ ਦੇ ਜੱਜਾਂ ਖਿਲਾਫ਼ ਅਪਮਾਨਜਨਕ ਟਿੱਪਣੀ ਕੀਤੀ ਸੀ ਉਸ ਤੋਂ ਬਾਅਦ ਹਾਈਕੋਰਟ ਨੇ  ਗ੍ਰਿਫ਼ਤਾਰੀ ਦੇ ਹੁਕਮ  ਜਾਰੀ ਕੀਤੇ ਸਨ। ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਣ ਮਗਰੋਂ ਹਾਈ ਕੋਰਟ ਨੇ ਬਰਖ਼ਾਸਤ ਡੀਐਸਪੀ ਨੂੰ ਨੋਟਿਸ ਜਾਰੀ ਕੀਤਾ ਸੀ। ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਵੀਡੀਓ ‘ਚ ਸੇਖੋਂ ਹਾਈ ਕੋਰਟ ਲਈ ਇਤਰਾਜ਼ ਸ਼ਬਦ ਵਰਤ ਰਹੇ ਸਨ। ਹਾਈ ਕੋਰਟ ਨੇ ਕਿਹਾ ਕਿ ਕਿ ਇਸ ਤਰ੍ਹਾਂ ਦੇ ਸ਼ਬਦ ਵਰਤਣਾ ਮੰਦਭਾਗਾ ਹੈ। ਉਨ੍ਹਾਂ ਨੇ ਸੇਖੋਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।ਜਿਸ ਤੋਂ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਸੀ ਤੇ ਅੱਜ ਹਾਈਕੋਰਟ ਪੇਸ਼ ਕੀਤਾ ਗਿਆ। ਜਿਥੇ ਸਜ਼ਾ ਤੇ ਜੁਰਮਾਨਾ ਸੁਣਾਇਆ ਗਿਆ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button