NewsBreaking NewsD5 specialIndiaPoliticsPunjab

ਜੱਥੇਦਾਰ ਦਾ ਵੱਡਾ ਖ਼ੁਲਾਸਾ, ਹੁਣ ਕੀ ਮੂੰਹ ਦਿਖਾਉਣਗੇ ਬਾਦਲ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਰੈਲੀ ਦੇ ਜਵਾਬ ‘ਚ ਉਸੇ ਜਗ੍ਹਾ ਤੇ ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਸਮਰਥਕਾਂ ਨੇ ਵੱਡੀ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਰੈਲੀ ਆਗੂਆਂ ਅਤੇ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ ‘ਚ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਬਰਖਾਸਤ ਕਰਨ ਦਾ ਮਤਾ ਪਾਸ ਕੀਤਾ।

Ram Rahim ਬਾਰੇ ਜੱਥੇਦਾਰ ਦਾ ਵੱਡਾ ਖ਼ੁਲਾਸਾ, ਹੁਣ ਕੀ ਮੂੰਹ ਦਿਖਾਉਣਗੇ ਬਾਦਲ (Video)

ਪੰਜਾਬ ਦੇ ਡੀਜੀਪੀ ਦੁਨਕਰ ਗੁਪਤਾ ਨੇ ਕਿਹਾ ਹੈ ਕਿ ਜੇਕਰ ਉਨ੍ਹਾ ਦੀ ਟਿੱਪਣੀ ਨਾਲ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੋਵੇ ਤਾਂ ਉਹ ਉਸ ਦੇ ਲਈ ਮੁਆਫੀ ਮੰਗਦੇ ਹਨ ਕਿਉਂਕਿ ਉਨ੍ਹਾਂ ਦੀ ਸੂਬੇ ਦੇ ਕਿਸੇ ਵੀ ਵਿਅਕਤੀ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦੀ ਇੱਛਾ ਨਹੀਂ ਸੀ। ਜ਼ਿਕਰਯੋਗ ਹੈ ਕਿ ਡੀਜੀ ਪੀ ਦੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਲੈ ਕੇ ਦਿੱਤੇ ਗਏ ਬਿਆਨ ਕਾਰਨ ਅਕਾਲੀ ਨੇਤਾਵਾਂ ਨੇ ਬੜੀ ਵਿਰੋਧਤਾ ਕੀਤੀ ਹੈ।

ਇਸ ਆਗੂ ਦੇ ਸਾਹਮਣੇ ਭੁੱਬਾਂ ਮਾਰ ਕੇ ਰੋਇਆ ਸੁਖਬੀਰ ਬਾਦਲ ! (Video)

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗੁਰਬਚਨ ਸਿੰਘ ਨੇ ਅੱਜ ਪੱਤਰਕਾਰਾਂ ਦੇ ਤਿੱਖੇ ਸਵਾਲਾਂ ਦਾ ਦੋ ਟੁੱਕ ਜਵਾਬ ਦਿੰਦਿਆਂ ਕਿਹਾ ਕਿ ਸੌਦਾ ਸਾਧ ਨੂੰ ਵੱਖ ਵੱਖ ਮਾਮਲਿਆਂ ‘ਚ ਸ਼੍ਰੀ ਤਖਤ ਸਾਹਿਬ ਨੇ ਕੋਈ ਮੁਆਫੀ ਨਹੀਂ ਦਿੱਤੀ। ਇਹ ਵਿਰੋਧੀਆਂ ਦਾ ਕੂੜ ਪ੍ਰਚਾਰ ਹੈ। ਉਨ੍ਹਾਂ ਨੇ ਕਿਹਾ ਕਿ ਸੌਦਾ ਸਾਧ ਦੀ ਚਿੱਠੀ ਮੁਆਫੀ ਲਈ ਜ਼ਰੂਰ ਆਈ ਸੀ ਅਤੇ ਉਸ ਦੇ ਪੰਜ ਸਿੰਘ ਸਹਿਬਾਨ ਨੇ ਕਾਰਵਾਈ ਕਰਨੀ ਸੀ ਪਰ ਅਜੇ ਤੱਕ ਉਸ ਤੇ ਕੋਈ ਕਾਰਵਾਈ ਨਹੀਂ ਹੋਈ।

ਵੱਡੀ ਖ਼ਬਰ, DGP DINKAR GUPTA ‘ਤੇ ਕਾਰਵਾਈ ਪੱਕੀ! (Video)

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਪੰਜਾਬ ‘ਚ ਸਟੇਜਾਂ ਲਾ ਕੇ ਸਿੱਖ ਧਰਮ ਦਾ ਪ੍ਰਚਾਰ ਛੱਡਣ ਦਾ ਐਲਾਨ ਕਰਨ ਪਿੱਛੇ ਕਾਰਨਾਂ ਦਾ ਖੁਲਾਸਾ ਵੀ ਕਰ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਚੈਲੰਜ਼ ਕੀਤਾ ਹੈ ਕਿ ਉਹ ਚੈੱਨਲ ਤੇ ਆ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button