InternationalTop News

ਟਰੈਵਲ ਏਜੰਟ ਦੀ ਧੋਖਾਧੜੀ ਕਰਕੇ ਕੈਨੇਡਾ ਫਸੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ

ਪੰਜਾਬ ‘ਚ ਟਰੈਵਲ ਏਜੰਟਾਂ ਵੱਲੋਂ ਧੋਖਾਧੜੀ ਕਰਕੇ ਕੈਨੇਡਾ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਖ਼ਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਕਾਰਨ ਕੈਨੇਡਾ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮਦਦ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਦੋਸ਼ੀ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਕੋਲ ਪੇਸ਼ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button