ਡੀ-5 ਚੈਨਲ ਪੰਜਾਬੀ ਦੀ ਖ਼ਬਰ ਦਾ ਅਸਰ, ਕੈਪਟਨ ਸਰਕਾਰ ਨੇ ਕੀਤਾ ਵੱਡਾ ਐਲਾਨ (ਵੀਡੀਓ)

Girl in a jacket
Like
Like Love Haha Wow Sad Angry
1
Girl in a jacket

ਗੁਰਬਤ ਭਰੀ ਜ਼ਿੰਦਗੀ ਜੀ ਰਹੇ ਅਦਾਕਾਰ ਸਤੀਸ਼ ਕੌਲ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਡੂੰਗਾ ਦੁੱਖ ਜਤਾਇਆ ਹੈ। ਸਤੀਸ਼ ਕੌਲ ਦੀ ਹਾਲਤ ਅਤੇ ਦਰਦ ਭਰੀ ਜ਼ਿੰਦਗੀ ਸਾਹਮਣੇ ਆਉਣ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਆਪਣੀ ਚਿੰਤਾ ਜਤਾਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ “ਸਾਡੇ ਮਹਾਨ ਕਲਾਕਾਰ ਸਤੀਸ਼ ਕੌਲ ਜੀ ਦੀ ਹਾਲਤ ਦੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ।

Read Also ਆਹ ਜਵਾਕ ਨੇ ਕੈਪਟਨ ਸਰਕਾਰ ਦੇ ਕੰਨ੍ਹ ਖੋਲ੍ਹੇ, ਕਰਤੀ ‘ਲੱਸੀ’!

ਉਸਨੇ ਲੁਧਿਆਣਾ ਦੇ ਡੀਸੀ ਨੂੰ ਉਨ੍ਹਾਂ ਦੇ ਕੋਲ ਜਾਣ ਅਤੇ ਉਨ੍ਹਾਂ ਦੀ ਹਾਲਤ ਦੇ ਬਾਰੇ ਵਿੱਚ ਰਿਪੋਰਟ ਦੇਣ ਨੂੰ ਕਿਹਾ ਹੈ। ਸੂਬਾ ਸਰਕਾਰ ਨਿਸ਼ਚਿਤ ਤੌਰ ਉੱਤੇ ਉਨ੍ਹਾਂ ਦੀ ਮਦਦ ਕਰੇਗੀ।’ ਜ਼ਿਕਰਯੋਗ ਹੈ ਕਿ 300 ਤੋਂ ਵੱਧ ਹਿੰਦੀ ਤੇ ਪੰਜਾਬੀ ਫ਼ਿਲਮਾਂ ‘ਚ ਆਪਣੀ ਕਲਾਕਾਰੀ ਦਾ ਲੋਹਾ ਮਨਵਾ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲਾ ਅਦਾਕਾਰ ਸਤੀਸ਼ ਕੌਲ ਗੁਰਬਤ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੈ।

Like
Like Love Haha Wow Sad Angry
1
Girl in a jacket

LEAVE A REPLY