ਦਿੱਲੀ ਪੁਲਿਸ ਨੇ ਪੂਰੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਮਾਮਲੇ ਵਿੱਚ 100 ਲੋਕਾਂ ਖਿਲਾਫ FIR ਦਰਜ ਕੀਤੀਆਂ ਹਨ। ਇਹ ਐਫਆਈਆਰਜ਼ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਜਾਇਦਾਦ ਦੀ ਦੁਰਵਰਤੋਂ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀਆਂ ਗਈਆਂ ਸਨ। ਜਦਕਿ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੋਸਟਰਾਂ ਵਿੱਚ ਪ੍ਰਿੰਟਿੰਗ ਪ੍ਰੈਸ ਦਾ ਵੇਰਵਾ ਨਹੀਂ ਸੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਤੋਂ ਨਿਕਲ ਰਹੀ ਇੱਕ ਵੈਨ ਨੂੰ ਵੀ ਰੋਕਿਆ। ਜਿਨ੍ਹਾਂ ਵਿੱਚੋਂ ਕੁਝ ਪੋਸਟਰ ਜ਼ਬਤ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.