EntertainmentBreaking NewsD5 specialIndiaNewsTop News
ਦਿੱਲੀ ਹਿੰਸਾ ਮਾਮਲਾ : Deep Sidhu ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਕਮੇਟੀ ਦੇ ਸਾਹਮਣੇ ਹੋਏ ਪੇਸ਼
ਨਵੀਂ ਦਿੱਲੀ : ਦਿੱਲੀ ਹਿੰਸਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਦੀਪ ਸਿੱਧੂ ਬੀਤੇ ਦਿਨ ਪੰਜਾਬ ਵਿਧਾਨ ਸਭਾ ਵੱਲੋਂ ਬਣਾਈ ਕਮੇਟੀ ਦੇ ਸਾਹਮਣੇ ਪੇਸ਼ ਹੋਏ। ਸਿੱਧੂ ਨੇ 26 ਜਨਵਰੀ ਨੂੰ ਦਿੱਲੀ ‘ਚ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਉਸਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ।
ਲਓ ਜਥੇਬੰਦੀਆਂ ਨੇ ਤੋੜਤੇ ਬੈਰੀਕੇਡ! ਪੁਲਿਸ ਨਾਲ ਹੋਏ ਸਿੱਧੇ ਟਾਕਰੇ D5 Channel Punjabi
ਕਮੇਟੀ ਦੇ ਸਾਹਮਣੇ ਲੱਗਭੱਗ 1 ਘੰਟੇ ਤੱਕ ਸਿੱਧੂ ਨੇ ਆਪਣਾ ਪੱਖ ਪੇਸ਼ ਕੀਤਾ। ਇਸ ਕਮੇਟੀ ਦੇ ਪ੍ਰਧਾਨ ਵਿਧਾਇਕ ਕੁਲਦੀਪ ਵੈਦ ਹਨ। ਕੁਲਬੀਰ ਜ਼ੀਰਾ, ਸਰਬਜੀਤ ਕੌਰ ਮਾਣੂੰਕੇ, ਫਤਿਹ ਬਾਜਵਾ ਅਤੇ ਹਰਿੰਦਰਪਾਲ ਚੰਦੂਮਾਜਰਾ ਇਸ ਕਮੇਟੀ ਦੇ ਮੈਂਬਰ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.