ਨਵਜੋਤ ਸਿੱਧੂ ਦੇ ਹੱਕ ‘ਚ ਸਿਮਰਜੀਤ ਬੈਂਸ ਦਾ ਵੱਡਾ ਬਿਆਨ
ਲੁਧਿਆਣਾ : ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਦਿੱਲੀ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਟੁੱਟਣ ਦੇ ਮਾਮਲੇ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਦਾ ਸਾਥ ਹੁਣ ਉਨ੍ਹਾਂ ਦੀ ਭਾਈਵਾਲ ਪਾਰਟੀ ਨੇ ਵੀ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵੀ ਭਾਜਪਾ ਅਕਾਲੀ ਦਲ ਦਾ ਸਾਥ ਛੱਡਣ ਨੂੰ ਤਿਆਰ ਬਰ ਤਿਆਰ ਹੈ ਅਤੇ ਜ਼ਲਦ ਹੀ ਉਹ ਇਸ ਦਾ ਐਲਾਨ ਕਰ ਸਕਦੇ ਹਨ।
ਬਿਜਲੀ ਨੇ ਪੰਜਾਬੀਆਂ ਨੂੰ ਸੁਰਤ ਨੀ ਆਉਣ ਦੇਣੀ, Captain ਦਾ ਮੰਤਰੀ ਕੱਢ ਲਿਆਇਆ ਸਬੂਤ, 9 MLA ਹੋਏ ਇਕੱਠੇ
ਬੈਂਸ ਨੇ ਕਿਹਾ ਕਿ ਅਕਾਲੀ ਦਲ ਹੁਣ ਖਾਲੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਹਿਤੈਸ਼ੀ ਆਗੂ ਇਕਜੁੱਟ ਹੋ ਕੇ ਰਵਾਇਤੀ ਪਾਰਟੀਆਂ ਨੂੰ ਜਵਾਬ ਜ਼ਰੂਰ ਦੇਣਗੇ। ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਢੀਂਡਸਾ ਲੁਧਿਆਣੇ ਦੇ ਵਿੱਚ ਜੋ ਬੈਠਕ ਕਰ ਰਹੇ ਹਨ। ਇਸ ਸਬੰਧੀ ਫਿਲਹਾਲ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ।
Big Breaking | Navjot Sidhu ਦੀ ਵਾਪਸੀ | ਹੁਣੇ ਹੁਣੇ ਕੀਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਈਮਾਨਦਾਰ ਆਗੂ ਹਨ। ਇਸ ਤੋਂ ਇਲਾਵਾ ਜਿੰਨੇ ਵੀ ਪੰਜਾਬ ਵਿਦੇਸ਼ੀ ਲੀਡਰ ਨੇ ਉਹ ਕਾਂਗਰਸ ਅਤੇ ਅਕਾਲੀ ਦਲ ਦਾ ਸਾਥ ਛੱਡ ਰਹੇ ਹਨ। ਕੇਂਦਰ ਸਰਕਾਰ ਦੇ ਬਜਟ ਨੂੰ ਲੈ ਕੇ ਵੀ ਉਨ੍ਹਾਂ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਜੁਮਲਿਆਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਲੁਭਾਉਣ ਦੇ ਵਾਅਦੇ ਦੇ ਕੇ ਉਹ ਮੁੜ ਤੋਂ ਸੱਤਾ ‘ਚ ਆ ਗਏ ਹਨ।
ਬਾਦਲਾਂ ਬਾਰੇ ਹੁਣ ਤੱਕ ਦਾ ਵੱਡਾ ਖ਼ੁਲਾਸਾ | Manjit Singh GK Exclusive
ਪਰ ਜੋ ਹਾਲਤ ਅੱਜ ਦੇਸ਼ ਦੀ ਹੈ ਉਹ ਕਿਸੇ ਤੋਂ ਲੁਕੀ ਨਹੀਂ। ਇਸ ਕਰਕੇ ਬਜਟ ਤੋਂ ਲੋਕਾਂ ਨੂੰ ਕੋਈ ਖਾਸ ਉਮੀਦਾਂ ਨਹੀਂ ਰੱਖਣੀਆਂ ਚਾਹੀਦੀਆਂ, ਉਧਰ ਨਾਲ ਹੀ ਪੰਜਾਬ ਸਰਕਾਰ ਦੇ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਵਾਅਦਾ ਲੋਕਾਂ ਨਾਲ ਪੂਰਾ ਨਹੀਂ ਕੀਤਾ ਗਿਆ, ਭਾਵੇਂ ਰੁਜ਼ਗਾਰ ਦਾ ਹੋਵੇ ਭਾਵੇ ਸਮਾਰਟਫੋਨ ਦਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.