ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਤਨੀ ਦਾ ਬਿਆਨ ਆਇਆ ਸਾਹਮਣੇ, ਸੁਣੋ
ਅੰਮ੍ਰਿਤਸਰ : ਪੰਜਾਬ ਪੁਲਿਸ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਬੀਤੇ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਬੀਤੇ ਦਿਨ ਕੌਮੀ ਸੁਰੱਖਿਆ ਐਕਟ (NSA) ਤਹਿਤ ਗ੍ਰਿਫ਼ਤਾਰ ਕਰ ਲਿਆ ਸੀ ‘ਤੇ ਗਿਰਫ਼ਤਾਰੀ ਤੋਂ ਬਾਅਦ ਪਪਲਪ੍ਰੀਤ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਪਪਲਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਉਸਦੀ ਪਤਨੀ ਮੀਡੀਆ ਸਾਹਮਣੇ ਆਈ ਹੈ। ਉਨ੍ਹਾਂ ਮੀਡੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਜਨਾਲਾ ਕਾਂਡ ਤੋਂ ਬਾਅਦ ਪਪਲਪ੍ਰੀਤ ਸਿੰਘ ਘਰ ਨਹੀਂ ਪਰਤੇ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਖ਼ਬਰ ਆਉਣ ਤੋਂ ਬਾਅਦ ਸਾਡੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਵੱਲੋਂ ਹੋਰ ਕੀ ਕੁਝ ਕਿਹਾ ਗਿਆ ਤੁਸੀ ਵੀ ਸੁਣੋਂ।
After the arrest of #PapalpreetSingh, the wife’s statement came out #AmritpalSingh #Punjab #PunjabPolice pic.twitter.com/aHPztVNRQz
— D5 Channel Punjabi (@D5Punjabi) April 11, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.