ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ, ‘ਮੀਟਿੰਗ ‘ਚ ਸਿੱਧੂ ਦੇ ਮੁੱਦਿਆਂ ‘ਤੇ ਬਣੀ ਸਹਿਮਤੀ’
ਨਵੀਂ ਦਿੱਲੀ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਝ ਮੁੱਦਿਆਂ ‘ਤੇ ਆਪਣਾ ਇਤਰਾਜ਼ ਜਤਾਇਆ ਹੈ। ਕੱਲ੍ਹ ਸਿੱਧੂ ਅਤੇ ਸੀਐਮ ਚੰਨੀ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ‘ਚ ਉਨ੍ਹਾਂ ਦੇ ਮੁੱਦਿਆਂ ‘ਤੇ ਕਾਫੀ ਹੱਦ ਤੱਕ ਸਹਿਮਤੀ ਬਣ ਗਈ ਹੈ।
🔴LIVE🔴 ਲਓ ਸਿੱਧੂ ਤੇ ਚੰਨੀ ਹੋਏ ਇਕੱਠੇ! ਬਦਲਿਆ ਜਾਵੇਗਾ DGP? ਖ਼ਤਮ ਹੋਇਆ ਸਾਰਾ ਕਲੇਸ਼!
ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ‘ਚ ਕਿਹਾ ਕਿ ਪਾਰਟੀ ਛੱਡਣਾ ਉਨ੍ਹਾਂ ਦਾ ਨਿੱਜੀ ਫੈਸਲਾ ਹੈ। ਸਿਆਸਤ ‘ਚ ਬਦਲਾਅ ਹੁੰਦਾ ਰਹਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਮੁੱਖਮੰਤਰੀ ਬਦਲ ਗਏ ਤਾਂ ਮੇਰੇ ਦੋ ਚੇਅਰਮੇਨ ਦਾ ਕੀ ਹੈ। ਕੀ ਪਤਾ ਉਹ ਬਟਾਲੇ ਤੋਂ ਬਦਲ ਕੇ ਸਟੇਟ ਲੈਵਲ ‘ਤੇ ਪਹੁੰਚ ਜਾਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.