ਪੰਜਾਬ ‘ਚ ਡੇਂਗੂ ਦੇ ਵਧਦੇ ਮਾਮਲਿਆਂ ‘ਤੇ ਕੈਪਟਨ ਨੇ CM Channi ‘ਤੇ ਨਿਸ਼ਾਨਾ ਸਾਧਿਆ, ਕਿਹਾ- ਸਰਕਾਰ ਨੂੰ ਸਥਿਤੀ ਨੂੰ ਗੰਭੀਰਤਾ ਨਾਲ ਸਮਝਣਾ ਚਾਹੀਦਾ ਹੈ

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਤੋਂ ਬਾਅਦ ਹੁਣ ਡੇਂਗੂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਮਰੀਜ਼ਾਂ ਦੀ ਗਿਣਤੀ ਵਧਦੇ ਦੇਖ ਕੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਖੜ੍ਹੇ ਕੀਤੇ ਹਨ।ਇੱਕ ਟਵੀਟ ਵਿੱਚ ਕੈਪਟਨ ਨੇ ਲਿਖਿਆ, ‘ਪੰਜਾਬ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।
CM ਚੰਨੀ ਦਾ ਵੱਡਾ ਧਮਾਕਾ, ਸੱਦੀ ਹੰਗਾਮੀ ਮੀਟਿੰਗ, ਸਾਰੇ ਜ਼ਿਲ੍ਹਿਆਂ ‘ਚ ਖੜਕੇ ਫੋਨ ! D5 Channel Punjabi
ਪੰਜਾਬ ਸਰਕਾਰ ਨੂੰ ਸਥਿਤੀ ਦੀ ਗੰਭੀਰਤਾ ਨੂੰ ਸਮਝਦਿਆਂ ਇਸ ਹਾਲਾਤ ਨੂੰ ਕਾਬੂ ਕਰਨ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।ਤਿਉਹਾਰਾਂ ਦਾ ਸੀਜ਼ਨ ਨੇੜੇ ਆਉਣ ਨਾਲ ਮਾਮਲੇ ਵਧ ਸਕਦੇ ਹਨ ਅਤੇ ਸਥਿਤੀ ਹੋਰ ਵਿਗੜ ਸਕਦੀ ਹੈ।
There is an alarming rise in dengue cases in Punjab. Punjab govt must understand gravity of the situation and take urgent measures immediately to control this outbreak. With festival season around the corner cases might further worsen. https://t.co/wBZCIYwwQG
— Capt.Amarinder Singh (@capt_amarinder) October 31, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.