NewsBreaking NewsD5 specialPunjab

ਪੰਜਾਬ ‘ਚ ਹੋਣਾ ਸੀ ਵੱਡਾ ਕਾਂਡ ! ਪੁਲਿਸ ਨੇ ਚੱਕੇ ਖਾਲਿਸਤਾਨੀ ਸਮਰਥਕ, ਹੁਣ ਹੋਣਗੇ ਵੱਡੇ ਖੁਲਾਸੇ

ਪਟਿਆਲਾ : ਪਟਿਆਲਾ ਪੁਲਿਸ ਨੇ ਰਾਜਪੁਰਾ ‘ਚ ਖਾਲਿਸਥਾਨੀ ਸਮਰਥਕਾਂ ਨੂੰ ਗ੍ਰਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ.ਐੱਸ ਪੀ ਵਿਕਰਮਜੀਤ ਸਿੰਘ ਦੁਗਲ ਨੇ ਦੱਸਿਆ ਕਿ ਚੈਕਿੰਗ ਦੇ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਜੋ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ ‘ਚ ਸਨ। ਇਹਨਾਂ ਮੁਲਜ਼ਮਾਂ ਤੋਂ ਵੱਡੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਸਿਰ ਤੋਂ ਉਠਿਆ ਦੋ ਪੱਤਾਂ ਦਾ ਹੱਥ,ਹੁਣ 2 ਸਮੇਂ ਦੀ ਰੋਟੀ ਤੋਂ ਤਰਸ ਰਹੇ ਨੇ ਬਜ਼ੁਰਗ ਮਾਂ-ਬਾਪ!

ਪਿਛਲੇ ਕਈ ਦਿਨਾਂ ਤੋਂ ਲਗਾਤਾਰ ਖਾਲਿਸਥਾਨੀ ਝੰਡਾ ਲਹਿਰਾਉਣ ਦੀਆਂ ਘਟਨਾਵਾ ਵੀ ਸਾਹਮਣੇ ਆ ਰਹੀਆਂ ਹਨ ਤੇ ਹੁਣ ਪੁਲਿਸ ਨੇ ਕਾਬੂ ਕੀਤੇ ਖਾਲਿਸਥਾਨੀ ਸਮਰਥਕਾਂ ਤੋਂ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ। ਦੇਖਣਾ ਇਹ ਹੋਵੇਗਾ ਕਿ ਇਹਨਾਂ ਸਮਰਥਕਾਂ ਦੇ ਤਾਰ ਕਿਥੇ ਤੱਕ ਜੁੜੇ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button