Breaking NewsD5 specialIndiaNewsTop News

ਪੰਜਾਬ ਤੋਂ ਬਾਅਦ ਰਾਜਸਥਾਨ ‘ਚ ਗਰਮਾਈ ਸਿਆਸਤ

ਜੈਪੁਰ : ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ ਹਲਚਲ ਤੇਜ ਹੋ ਗਈ ਹੈ।

Khabran Da Sira🔴LIVE : ਪੰਜਾਬ ਨੂੰ ਮਿਲਿਆ ਨਵਾਂ ਮੁੱਖ ਮੰਤਰੀ ? ਕੈਪਟਨ ਤੋਂ ਬਾਅਦ ਅਸਤੀਫ਼ਿਆਂ ਦੀ ਲੱਗੀ ਝੜੀ

ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਓ.ਐਸ.ਡੀ. ਲੋਕੇਸ਼ ਸ਼ਰਮਾ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜਿਸ ਕਾਰਨ ਰਾਜਸਥਾਨ ਵਿਚ ਸਿਆਸਤ ਗਰਮਾ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button