PunjabPunjabTop News

ਪੰਜਾਬ ਸਰਕਾਰ ਵਿਰੁੱਧ ਅੱਜ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਉਣਗੇ ਉਗਰਾਹਾਂ ਜਥੇਬੰਦੀ ਦੇ ਕਿਸਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ ਅੱਠ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ।ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਨੇ ਕਿਸਾਨਾਂ ਨੂੰ ਮੁਹਾਲੀ ਨਾਲ ਲਗਦੇ ਗਰਾਊਂਡ ਜਾਂ ਸੈਕਟਰ-25 ਦੇ ਗਰਾਊਂਡ ਵਿੱਚ ਮੋਰਚਾ ਲਾਉਣ ਲਈ ਕਿਹਾ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਤੇ ਸੈਕਟਰ-17 ਵਿੱਚ ਪ੍ਰਦਰਸ਼ਨ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ। ਬਾਅਦ ਵਿੱਚ ਕਿਸਾਨਾਂ ਨੂੰ ਸੈਕਟਰ-34 ਦੇ ਦਸਹਿਰਾ ਗਰਾਊਂਡ ਵਿੱਚ ਪੰਜ ਦਿਨਾ ਮੋਰਚਾ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button