NewsBreaking NewsD5 specialPunjab

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਅੱਜ ਛੁੱਟੀ ਦਾ ਐਲਾਨ

ਚੰਡੀਗੜ੍ਹ :  ਪੰਜਾਬ ਸਰਕਾਰ ਨੇ ਮੇਲਾ ਮਾਘੀ ਦੇ ਸਬੰਧ ਵਿੱਚ 14 ਜਨਵਰੀ, 2021 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

🔴LIVE| ਕੱਲ੍ਹ ਵਾਲੀ ਮੀਟਿੰਗ ਤੋਂ ਪਹਿਲਾਂ ਮੋਦੀ ਨੂੰ ਝਟਕਾ ਕਿਸਾਨਾਂ ਕਰਕੇ ਵੱਡੇ ਲੀਡਰ ਨੇ ਛੱਡੀ ਕੁਰਸੀ ||

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 14 ਜਨਵਰੀ, 2021 ਦਿਨ ਵੀਰਵਾਰ ਨੂੰ ਛੁੱਟੀ ਰਹੇਗੀ। ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button