ਪੰਜਾਬ SC ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ
ਪਟਿਆਲਾ: ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਵਾਲਮੀਕਿ ਭਾਈਚਾਰੇ ਨਾਲ ਜੁੜੀ ਸਾਹਮਣੇ ਆ ਰਹੀ ਹੈ । ਕੱਲ੍ਹ 12 ਅਗਸਤ ਨੂੰ ਵਾਲਮੀਕਿ ਭਾਈਚਾਰੇ ਵੱਲੋਂ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ । ਸਾਬਕਾ AG ਅਨਮੋਲ ਰਤਨ ਸਿੱਧੂ ਵੱਲੋਂ ਇਤਰਾਜ਼ਯੋਗ ਟਿੱਪਣੀ ਖਿਲਾਫ਼ SC ਭਾਈਚਾਰੇ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।
CM Mann ਨੇ ਕਰਤਾ ਵੱਡਾ ਐਲਾਨ, Majithia ਦੇ ਰਿਹਾਅ ਹੁੰਦੇ ਹੀ ਬਾਗੀ ਲੀਡਰਾਂ ਦੀ ਹੋਊ ਛੁੱਟੀ | D5 Channel Punjabi
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕੀਤੀ ਪਰ ਨਤੀਜਾ ਬੇਸਿੱਟਾ ਨਿਕਲਿਆ। ਇਸ ਤੋਂ ਬਾਅਦ ਵਾਲਮੀਕਿ ਭਾਈਚਾਰੇ ਨੇ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਵਾਲਮੀਕਿ ਭਾਈਚਾਰੇ ਦਾ ਸਾਥ ਦੇਣ ਲਈ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.