Breaking NewsPunjabTop News

ਪੱਟੀ ‘ਚ ਨਵੇਂ ਬਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਰਬਸੰਮਤੀ ਨਾਲ ਪਿੰਡ ਤਲਵੰਡੀ ਮੋਹਰ ਦਾ ਸਰਪੰਚ ਚੁਣਿਆ ਗਿਆ ਸੀ ਰਾਜਵਿੰਦਰ ਸਿੰਘ

ਤਰਨ ਤਾਰਨ ਵਿੱਚ ਨਵੇਂ ਚੁਣੇ ਸਰਪੰਚ ਨੂੰ ਗੋਲੀਆਂ ਮਾਰ ਕੇਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਨਵੇਂ ਬਣੇ ਸਰਪੰਚ ਰਾਜਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ।  ਜਿਸ ਦੌਰਾਨ ਓਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਿਥੇ ਰਾਜਵਿੰਦਰ ਨੇ ਜ਼ਖ਼ਮਾਂ ਦੀ ਤਾਬ ਨਾ ਚੱਲਦਿਆਂ ਦਮ ਤੋੜ ਦਿੱਤਾ। ਇਹ ਘਟਨਾ ਉਸ ਵੇਲੇ ਵਾਪਰੀ ਜਦ ਉਹ ਬਲਾਕ ਦਫਤਰ ਪੱਟੀ ਤੋਂ ਬਿਨ੍ਹਾਂ ਮੁਕਾਬਲਾ ਜੇਤੂ ਰਹਿ ਕੇ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button