ਫਤਿਹਗੜ੍ਹ ਪਹੁੰਚੇ ਜਥੇਦਾਰ ਦਾ ਵੱਡਾ ਬਿਆਨ, ਬੇਅਦਬੀਆਂ ਦਾ ਦੱਸਿਆ ਸਾਰਾ ਸੱਚ?
ਫ਼ਤਿਹਗੜ੍ਹ ਸਾਹਿਬ : ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਇੱਕੋ ਦਿਨ ਦੋ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਮੰਦਭਾਗੀ ਘਟਨਾ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਪਿੰਡ ਤਰਖਾਣ ਮਾਜਰਾ ਅਤੇ ਜੱਲਾ ਵਿਖੇ ਪੁੱਜੇ।
🔴 Live 🔴ਲਓ ਜੀ! ਹੁਣ ਪੂਰਾ ਭਖਿਆ ਖੇਤੀ ਕਾਨੂੰਨਾਂ ਦਾ ਮਾਮਲਾ!ਦਿੱਲੀ ਤੋਂ ਪੰਜਾਬ ਪਰਤੇ ਕਿਸਾਨਾਂ ਦਾ ਵੱਡਾ ਐਲਾਨ!
ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਦੇ ਰਾਜ ‘ਚ ਬੇਅਦਬੀਆਂ ਵਾਪਰੀਆ ਸੀ ਤੇ ਹੁਣ ਵੀ ਕੈਪਟਨ ਸਰਕਾਰ ਦੇ ਰਾਜ ‘ਚ ਬੇਅਦਬੀਆਂ ਹੋ ਰਹੀਆਂ ਹਨ ਪ੍ਰੰਤੂ ਇਨ੍ਹਾਂ ਦੋਵਾਂ ਸਰਕਾਰਾਂ ਦੇ ਆਗੂਆਂ ਵਿੱਚੋਂ ਕੋਈ ਵੀ ਇੱਥੇ ਨਹੀਂ ਪੁੱਜਿਆ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਵਾਰਦਾਤ ਪਿੱਛੇ ਕਿਸ ਦਾ ਹੱਥ ਕੋਈ ਜਾਣਕਾਰੀ ਜਥੇਬੰਦੀ ਨੂੰ ਨਾ ਦਿੱਤੀ ਤਾਂ ਉਹ ਅਗਲੀ ਰਣਨੀਤੀ ਜਥੇਬੰਦੀਆਂ ਨਾਲ ਵਿਚਾਰ ਕਰਕੇ ਬਣਾਉਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.