ਫਿਲਮ ‘ਸੱਤਯਮੇਵ ਜਯਤੇ’ ਬਾਕਸ ਆਫਿਸ ‘ਤੇ ਹੋ ਰਹੀ ਹੈ ਸਫਲ ਸਾਬਤ

Girl in a jacket
Like
Like Love Haha Wow Sad Angry

ਮੁੰਬਈ : 72ਵੇਂ ਸੁਤੰਤਰਤਾ ਦਿਵਸ ਮੌਕੇ ਭਾਰਤੀ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਫਿਲਮ ‘ਸੱਤਯਮੇਵ ਜਯਤੇ’ ਬਾਕਸ ਆਫਿਸ ‘ਤੇ ਸਫਲ ਸਾਬਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਸ਼ਾਨਦਾਰ ਓਪਨਿੰਗ ਕਰਦੇ ਹੋਏ ਪਹਿਲੇ ਦਿਨ ਬੁੱਧਵਾਰ 20.52 ਕਰੋੜ, ਦੂਜੇ ਦਿਨ ਵੀਰਵਾਰ 7.92, ਤੀਜੇ ਦਿਨ ਸ਼ੁੱਕਰਵਾਰ 9.18 ਕਰੋੜ, ਚੌਥੇ ਦਿਨ ਸ਼ਨੀਵਾਰ 9.03 ਕਰੋੜ ਅਤੇ 5ਵੇਂ ਦਿਨ ਐਤਵਾਰ 10.26 ਕਰੋੜ ਦੀ ਕਮਾਈ ਕੀਤੀ ਹੈ।

Read Also ਇੰਤਜ਼ਾਰ ਖਤਮ ਫਿਲਮ ‘ਮਰ ਗਏ ਓਏ ਲੋਕੋ’ ਦਾ ਟਰੇਲਰ ਹੋਇਆ ਰਿਲੀਜ਼

ਫਿਲਮ ਨੇ ਕੁੱਲ ਮਿਲਾ ਕੇ 5 ਦਿਨਾਂ ‘ਚ 56.91 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ।

Like
Like Love Haha Wow Sad Angry
Girl in a jacket

LEAVE A REPLY