ਫੇਰ ਸਾਹਮਣੇ ਆਇਆ Nankana Sahib ‘ਤੇ ਹਮਲਾ ਕਰਨ ਵਾਲਾ ਮੁਲਜ਼ਮ
ਨਨਕਾਣਾ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ‘ਚ ਬੀਤੇ ਦਿਨ ਜ਼ੋਰਦਾਰ ਹੰਗਾਮਾ ਹੋਇਆ। ਸੈਂਕੜੇ ਮੁਜ਼ਾਹਰਾਕਾਰੀਆਂ ਨੇ ਗੁਰਦੁਆਰਾ ਸਾਹਿਬ ‘ਤੇ ਪੱਥਰਬਾਜ਼ੀ ਕੀਤੀ ਅਤੇ ਸ਼ਰੇਆਮ ਸਿੱਖ ਭਾਈਚਾਰੇ ਨੂੰ ਲਲਕਾਰਿਆ। ਜਾਣਕਾਰੀ ਮੁਤਾਬਕ ਜੁੰਮੇ ਦੀ ਨਮਾਜ਼ ਤੋਂ ਬਾਅਦ ਭੀੜ ਨੇ ਗੁਰਦੁਆਰਾ ਨਨਕਾਣਾ ਸਾਹਿਬ ਅੱਗੇ ਸਿੱਖਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਨਕਾਣਾ ਸਾਹਿਬ ਦਾ ਨਾਮ ਤੱਕ ਬਦਲਣ ਦੀ ਚੇਤਾਵਨੀ ਦਿੱਤੀ।
ਫੇਰ ਸਾਹਮਣੇ ਆਇਆ Nankana Sahib ‘ਤੇ ਹਮਲਾ ਕਰਨ ਵਾਲਾ ਮੁਲਜ਼ਮ | New Video Viral
ਜਿਸ ਕਾਰਨ ਸਿੱਖਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਵੱਜੀ ਹੈ। ਦੱਸ ਦਈਏ ਕਿ Nankana Sahib ‘ਤੇ ਹਮਲਾ ਕਰਨ ਵਾਲਾ ਮੁਲਜ਼ਮ ਇੱਕ ਬਾਰ ਫੇਰ ਕੈਮਰੇ ਦਾ ਸਾਹਮਣੇ ਆਇਆ। ਜਿਸ ਵਿੱਚ ਉਹ ਆਪਣੇ ਹਮਲੇ ‘ਚ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਕਰ ਰਿਹਾ ਹੈ ਤੇ ਉਸਦਾ ਦਾ ਕਹਿਣਾ ਹੈ ਕਿ ਹੁਣ ਸਾਡਾ ਮਸਲਾ ਹੱਲ ਹੋ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.