ਬਾਦਲਾਂ ਦੇ ਖਾਸਮ-ਖਾਸ ਸਿਰਸਾ ਬਣੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਮੂੰਹ ਤੱਕਦੇ ਰਹਿ ਗਏ ਦਿੱਲੀ ਦੇ ਟਕਸਾਲੀ (ਵੀਡੀਓ)

Girl in a jacket
Like
Like Love Haha Wow Sad Angry
Girl in a jacket

ਮਨਜਿੰਦਰ ਸਿੰਘ ਸਿਰਸਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਅੱਜ ਹੋਈਆਂ। ਜਿਸ,ਦੌਰਾਨ ਮਨਜਿੰਦਰ ਸਿੰਘ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ ਬਣ ਗਏ।

Read Also ਬਾਦਲਾਂ ਦੇ ਸਿਰਸਾ ਦੀ ਪੱਗ ਲਾਹੀ! (ਵੀਡੀਓ)

ਇਸ ਦੌਰਾਨ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ਤੇ ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਨਾਲ ਹੀ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਹੈ।

Like
Like Love Haha Wow Sad Angry
Girl in a jacket

LEAVE A REPLY