Breaking NewsNewsPunjabTop News

ਬਾਬਾ ਫਰੀਦ ਯੂਨੀਵਰਸਿਟੀ ਦੇ VC ਡਾ ਰਾਜ ਬਹਾਦੁਰ ਦਾ ਅਸਤੀਫ਼ਾ ਹੋਇਆ ਮਨਜ਼ੂਰ

ਪਟਿਆਲਾ: ਬਾਬਾ ਫਰੀਦ ਯੂਨੀਵਰਸਿਟੀ ਦੇ VC ਡਾ ਰਾਜ ਬਹਾਦੁਰ ਦਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਕੁਝ ਦਿਨ ਪਹਿਲਾ ਸਿਹਤ ਮੰਤਰੀ ਵੱਲੋਂ ਪੰਜਾਬ ਦੇ ਹਸਪਤਾਲਾਂ ਵਿਚ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਸੀ ‘ਤੇ ਜਦੋਂ ਸਿਹਤ ਮੰਤਰੀ ਜੋੜੇਮਾਜਰਾ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਚੈਕਿੰਗ ਕੀਤੀ ਗਈ ਤਾਂ ਉਥੇ ਦੇ ਹਸਪਤਾਲਾਂ ਦੇ ਗੱਦਿਆਂ ਦੀ ਹਾਲਤ ਬਹੁਤ ਮਾੜੀ ਪਾਈ ਗਈ ਸੀ ।

2 ਦਿਨ ਬਾਅਦ ਸੋਚ-ਸਮਝ ਕੇ ਨਿਕਲਿਓ ਬਾਹਰ! Akali Dal ਦਾ ਬਾਗੀਆਂ ’ਤੇ ਵੱਡਾ ਐਕਸ਼ਨ | D5 Channel Punjabi

ਜਿਸ ਕਰਕੇ ਸਿਹਤ ਮੰਤਰੀ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ VC ਡਾ ਰਾਜ ਬਹਾਦੁਰ ਨੂੰ ਇਸ ਗੱਲ ਲਈ ਤਾੜਿਆਂ ਗਿਆ ਸੀ । ਸਿਹਤ ਮੰਤਰੀ ਦੇ ਇਸ ਵਤੀਰੇ ਕਰਕੇ VC ਡਾ ਰਾਜ ਬਹਾਦੁਰ ਨੇ ਅਸਤੀਫ਼ਾ ਦੇ ਦਿੱਤਾ ਸੀ। ਅੱਜ ਮੁੱਖ ਮੰਤਰੀ ਨੇ VC ਡਾ ਰਾਜ ਬਹਾਦੁਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਤੇ ਜਲਦ ਹੀ ਨਵੇਂ VC ਨੂੰ ਉਸ ਥਾਂ ਲਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button