ਬੈਂਸ ਭਰਾਵਾਂ ਨੂੰ ਲੱਗਾ ਸਦਮਾ, ਪਿਤਾ ਦਾ ਦੇਹਾਂਤ

Girl in a jacket
Like
Like Love Haha Wow Sad Angry
1
Girl in a jacket

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਪਿਤਾ ਸਰਦਾਰ ਮੋਹਨ ਸਿੰਘ ਬੈਂਸ ਅੱਜ ਦੁਪਹਿਰ ਅਕਾਲ ਚਲਾਣਾ ਕਰ ਗਏ ਹਨ।

Read Also ਲੇਖਕ, ਅਦਾਕਾਰ ਰਾਣਾ ਰਣਬੀਰ ਨੂੰ ਸਦਮਾ, ਪਿਤਾ ਦਾ ਦੇਹਾਂਤ

ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਮੋਹਨ ਸਿੰਘ ਬੈਂਸ ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਦਾਖਲ ਸਨ।

Like
Like Love Haha Wow Sad Angry
1
Girl in a jacket

LEAVE A REPLY