Breaking NewsD5 specialNewsPunjabTop News
ਭਗਵੰਤ ਮਾਨ ਵੱਲੋਂ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅੱਜ 11 ਜੁਲਾਈ ਨੂੰ ਮੁੱਖ ਮੰਤਰੀ ਨੇ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ।
ਵਿਧਾਇਕਾਂ ‘ਤੇ ਕਾਰਵਾਈ, ਬਣੂ ਨਵੀਂ ਸਰਕਾਰ! ਕੇਂਦਰ ਦਾ ਨਵਾਂ ਕਾਨੂੰਨ, ਮੂਸੇਵਾਲਾ ਮਾਮਲੇ ਦਾ ਸੱਚ! ||D5 Channel
ਕਾਬਿਲੇਗੌਰ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਪਾਰਕ ਬਣਾਇਆ ਜਾਣਾ ਸੀ। ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ। ਹੁਣ ਮੱਤੇਵਾੜਾ ਜੰਗਲ ਦੀ ਬਜਾਏ ਕਿਸੇ ਹੋਰ ਸਥਾਨ ਤੇ ਟੈਕਸਟਾਈਲ ਪਾਰਕ ਬਣਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.