ਬਰਮਿੰਘਮ : ਭਾਰਤ ਦੀ ਮਹਿਲਾ ਕ੍ਰਿਕੇਟ ਟੀਮ ਨੇ ਦੂਜੇ ਇਕ ਦਿਨਾਂ ਮੈਚ ‘ਚ ਇੰਗਲੈਂਡ ਨੂੰ 88 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ‘ਚ 2-0 ਦੀ ਅਜੇਤੂ ਲੀਡ ਬਣਾ ਲਈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਿਤ 50 ਓਵਰਾਂ 8 ਵਿਕਟਾਂ ਦੇ ਨੁਕਸਾਨ ਤੇ 333 ਦੌੜਾਂ ਬਣਾਈਆਂ।
Vigilance Raid : Ashu ਤੋਂ ਬਾਅਦ ਲੱਗਿਆ ਇੱਕ ਹੋਰ ਵੱਡੇ ਲੀਡਰ ਦਾ ਨੰਬਰ! ਗ੍ਰਿਫ਼ਤਾਰੀ ਦੀ ਤਿਆਰੀ ’ਚ Vigilance
ਭਾਰਤ ਵਲੋਂ ਕਪਤਾਨ ਹਰਮਨਪ੍ਰੀਤ ਕੌਰ ਨੇ 111 ਗੇਂਦਾਂ ‘ਚ ਸ਼ਾਨਦਾਰ 143 ਅਤੇ ਹਰਲੀਨ ਕੌਰ ਦਿਉਲ ਨੇ 58 ਦੌੜਾਂ ਬਣਾਈਆਂ। ਬੱਲੇਬਾਜ਼ੀ ਕਰਦਿਆਂ ਇੰਗਲੈਂਡ ਦੀ ਪੂਰੀ ਟੀਮ 44.2 ਓਵਰਾਂ ‘ਚ 245 ਦੌੜਾਂ ਬਣਾ ਕੇ ਆਊਟ ਹੋ ਗਈ। ਹਰਮਨਪ੍ਰੀਤ ਕੌਰ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ‘ਪਲੇਅਰ ਆਫ਼ ਦਿ ਮੈਚ’ ਐਲਾਨਿਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.