ਚੰਡੀਗੜ੍ਹ : ਬੀਤੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
BJP ਬਣੀ ਸਿੱਖਾਂ ਦੀ, ਕਰਤਾ ਹੱਕ ’ਚ ਐਲਾਨ Kisan Morcha ਵੱਲੋਂ ਬਾਈਕਾਟ | D5 Channel Punjabi
ਇਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਗ੍ਰਿਫ਼ਤਾਰੀ ਉਸੇ ਦਾ ਹਿੱਸਾ ਹੈ। ਅਸੀਂ ਕੋਈ ਸਿਆਸੀ ਬਦਲਾਖ਼ੋਰੀ ਨਹੀਂ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਸਬੂਤਾਂ ਤੋਂ ਬਿਨਾਂ ਕਾਰਵਾਈ ਨਹੀਂ ਕਰਦੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.