Breaking NewsD5 specialNewsTop News
ਭੁਪਿੰਦਰ ਹਨੀ 8 ਫਰਵਰੀ ਤੱਕ ਪਲਿਸ ਰਿਮਾਂਡ ‘ਤੇ
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ’ਤੇ ਅੱਜ ਭੁਪਿੰਦਰ ਸਿੰਘ ਹਨੀ ਨੂੰ ਰਿਮਾਂਡ ਲੈਣ ਲਈ ਜਲੰਧਰ ਜੁਡੀਸ਼ਲ ਕੋਰਟ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਅਦਾਲਤ ਨੇ ਭੁਪਿੰਦਰ ਹਨੀ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.