Breaking NewsD5 specialNewsPoliticsPunjabTop News
ਮਨੀ ਲਾਂਡਰਿੰਗ ਮਾਮਲਾ: ਭੁਪਿੰਦਰ ਹਨੀ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ED
ਜਲੰਧਰ: ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਅਰਜ਼ੀ 4 ਮਈ ਨੂੰ ਖਾਰਜ ਕਰ ਦਿੱਤੀ ਗਈ ਸੀ।
ਕਿਸਾਨਾਂ ਨੇ ਕੀਤਾ ਵੱਡਾ ਐਲਾਨ,ਸਰਕਾਰ ਦਾ ਫ਼ੈਸਲਾ ਰੱਦ ? D5 Channel Punjabi
ਅਦਾਲਤ ਨੇ ਬੁੱਧਵਾਰ ਨੂੰ ਸਰਕਾਰੀ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤੀ ਜਤਾਉਂਦਿਆ ਜ਼ਮਾਨਤ ਅਰਜੀ ਰੱਦ ਕਰਨ ਦਾ ਹੁਕਮ ਸੁਣਾਇਆ ਸੀ। ਇਸ ਮਾਮਲੇ ਵਿੱਚ ਅਦਾਲਤ ਵਿੱਚ ਅੱਜ ਸੁਣਵਾਈ ਹੋਵੇਗੀ। ਈ.ਡੀ. ਅੱਜ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.