Breaking NewsD5 specialIndiaNewsPunjab

ਮਾਸਕ ਪਾਉਣ ਨਾਲ ਦਿਲ ਦਾ ਦੌਰਾ ਪੈ ਸਕਦਾ !

ਪਟਿਆਲਾ : ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਦੇਖਦੇ ਹੋਏ ਮਾਸਕ ਪਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ। ਕਈ ਦੇਸ਼ਾਂ ਨੇ ਆਪਣੇ ਇਥੇ ਮਾਸਕ ਪਾਉਣ ਨੂੰ ਜ਼ਰੂਰੀ ਕਰ ਦਿੱਤਾ ਹੈ। ਇਥੋਂ ਤੱਕ ਕਿ ਕੁਝ ਦੇਸ਼ਾਂ ਨੇ ਪਬਲਿਕ ਪਲੇਸ ‘ਤੇ ਮਾਸਕ ਨਾ ਪਾਉਣ ‘ਤੇ ਗ੍ਰਿਫਤਾਰੀ ਤੋਂ ਲੈ ਕੇ ਵੱਡੇ ਜੁਰਮਾਨੇ ਤੱਕ ਦੀ ਵਿਵਸਥਾ ਕੀਤੀ ਹੈ। ਸ਼ੋਸ਼ਲ ਮੀਡੀਆਂ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ
ਜਿਸ ‘ਚ ਡਾਕਟਰ ਕਹਿ ਰਿਹਾ ਹੈ ਗੱਡੀ ‘ਚ ਮਾਸਕ ਪਾ ਕੇ ਬੈਠਣ ਨਾਲ ਅਟੈਕ ਵੀ ਹੋ ਸਕਦਾ ਹੈ ਚੱਕਰ ਵੀ ਆ ਸਕਦੇ ਹਨ।

ਦੁਖਦਾਈ ਖ਼ਬਰ, ਨਹੀਂ ਰਹੇ ਹਾਕੀ ਦੇ ਮਹਾਨ ਖਿਡਾਰੀ ਉਲੰਪੀਅਨ Balbir Singh Sr

ਦੱਸ ਦਈਏ ਕਿ ਮਾਹਿਰਾਂ ਨੇ ਵੀ ਦੱਸਿਆ ਹੈ ਕਿ ਕੁਝ ਲੋਕਾਂ ਦੇ ਲਈ ਮਾਸਕ ਪਾਉਣਾ ਖਤਰਨਾਕ ਸਾਬਿਤ ਹੋ ਸਕਦਾ ਹੈ। ਬ੍ਰਿਟੇਨ ਦੇ ਮਾਹਰਾਂ ਦੱਸਿਆ ਕਿ ਅਸਥਮਾ ਤੇ ਲੰਗਸ ਦੀ ਬੀਮਾਰੀ ਨਾਲ ਜੂਝ ਰਹੇ ਲੋਕਾਂ ਦੇ ਲਈ ਮਾਸਕ ਪਾਉਣਾ ਖਤਰਨਾਕ ਹੋ ਸਕਦਾ ਹੈ। ਅਜਿਹੇ ਵਿਚ ਲੋਕਾਂ ਨੂੰ ਮਾਸਕ ਲਾਉਣ ਕਾਰਣ ਸਾਹ ਲੈਣ ਵਿਚ ਤਕਲੀਫ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button